ਗੁਰਦਾਸਪੁਰ ‘ਚ ਆਪ ਨੂੰ ਤਕੜਾ ਹੁਲਾਰਾ, ਸਵਰਨ ਸਲਾਰੀਆ ਪਾਰਟੀ ‘ਚ ਹੋਏ ਸ਼ਾਮਲ

0
100023
ਗੁਰਦਾਸਪੁਰ 'ਚ ਆਪ ਨੂੰ ਤਕੜਾ ਹੁਲਾਰਾ, ਸਵਰਨ ਸਲਾਰੀਆ ਪਾਰਟੀ 'ਚ ਹੋਏ ਸ਼ਾਮਲ

 

ਲੋਕ ਸਭਾ ਚੋਣਾਂ ਤੋਂ ਪਹਿਲਾਂ ਗੁਰਦਾਸਪੁਰ ਹਲਕੇ ਵਿੱਚ ਆਮ ਆਦਮੀ ਪਾਰਟੀ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਸਵਰਨ ਸਿੰਘ ਸਲਾਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ

 

LEAVE A REPLY

Please enter your comment!
Please enter your name here