ਭਾਜਪਾ ਨੇ ਪੰਜਾਬ ਤੋਂ ਤਿੰਨ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ

0
100042
ਭਾਜਪਾ ਨੇ ਪੰਜਾਬ ਤੋਂ ਤਿੰਨ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ

ਭਾਜਪਾ ਨੇ ਅੱਜ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਸਿੰਘ ਵੱਲੋਂ ਅੱਜ ਜਾਰੀ ਕੀਤੀ ਗਈ 19ਵੀਂ ਸੂਚੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਡਾ: ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ ਅਰਵਿੰਦ ਖੰਨਾ ਦੇ ਨਾਂ ਸ਼ਾਮਲ ਹਨ।

LEAVE A REPLY

Please enter your comment!
Please enter your name here