ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕੇਜਰੀਵਾਲ ਦੀ ਤਰਜ਼ ‘ਤੇ 5 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ

0
100074
ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕੇਜਰੀਵਾਲ ਦੀ ਤਰਜ਼ 'ਤੇ 5 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਮਿਲੀ ਪੰਜਾਬ-ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਧਰਮਸੋਤ ਨੂੰ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਤਰਜ਼ ‘ਤੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ। ਨਾਲ ਹੀ 6 ਜੂਨ ਨੂੰ ਦੁਪਹਿਰ 12 ਵਜੇ ਤੱਕ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ।

 

LEAVE A REPLY

Please enter your comment!
Please enter your name here